ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਮੁੱਖ ਮੰਤਰੀ ਭਗਵੰਤ ਦੀ ਹੈੱਲਥ ‘ਤੇ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ ਹੈ। ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਮੁੱਖ ਮੰਤਰੀ ਦੀ ਹਾਲਤ ਸਥਿਰ ਹੈ, ਅਤੇ ਉਨ੍ਹਾਂ ਦੇ ਟੈਸਟਾਂ ਦੀ ਰਿਪੋਰਟ ਨੌਰਮਲ ਹੈ। ਉਹ ਥਕਾਵਟ ਮਹਿਸੂਸ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਮਲਟੀਡਿਸ਼ਪਲਿਨਰੀ ਮੈਡੀਕਲ ਟੀਮ ਦੀ ਦੇਖ-ਰੇਖ ਹੇਠ ਹਨ।
Source link
